Online Bible

- Advertisements -




ਯਿਰਮਿਯਾਹ 50:41 - ਪਵਿੱਤਰ ਬਾਈਬਲ

41 “ਦੇਖੋ! ਉੱਤਰ ਵੱਲੋਂ ਲੋਕੀਂ ਇੱਥੇ ਆ ਰਹੇ ਨੇ। ਉਹ ਇੱਕ ਮਜ਼ਬੂਤ ਕੌਮ ਵੱਲੋਂ ਆ ਰਹੇ ਨੇ। ਸਾਰੀ ਦੁਨੀਆਂ ਦੇ ਬਹੁਤ ਸਾਰੇ ਰਾਜੇ, ਇਕੱਠੇ ਹੀ ਆ ਰਹੇ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੇ ਇੱਕ ਪਾਸੇ ਵੱਲੋਂ ਓਹ ਉਕਸਾਏ ਗਏ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੀਆਂ ਹੱਦਾਂ ਤੋਂ ਉਹ ਉਕਸਾਏ ਗਏ ਹਨ।

See the chapter Copy




ਯਿਰਮਿਯਾਹ 50:41

Follow us:

Advertisements


Advertisements