ਯਿਰਮਿਯਾਹ 50:43 - ਪਵਿੱਤਰ ਬਾਈਬਲ43 ਬਾਬਲ ਦੇ ਰਾਜੇ ਨੇ ਇਨ੍ਹਾਂ ਫ਼ੌਜਾਂ ਬਾਰੇ ਸੁਣਿਆ। ਅਤੇ ਉਹ ਬਹੁਤ ਭੈਭੀਤ ਹੋ ਗਿਆ। ਉਹ ਇੰਨਾ ਡਰਿਆ ਹੋਇਆ ਹੈ ਕਿ ਉਸ ਦੇ ਹੱਥ ਨਹੀਂ ਹਿੱਲਦੇ। ਡਰ ਨਾਲ ਉਸਦਾ ਪੇਟ ਦੁੱਖਦਾ ਹੈ ਜਿਵੇਂ ਕੋਈ ਔਰਤ ਬੱਚਾ ਜਣਨ ਵਾਲੀ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)43 ਬਾਬਲ ਦੇ ਪਾਤਸ਼ਾਹ ਨੇ ਓਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗੀਆਂ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ। See the chapter |