ਯਿਰਮਿਯਾਹ 50:46 - ਪਵਿੱਤਰ ਬਾਈਬਲ46 ਬਾਬਲ ਢਹਿ ਪਵੇਗਾ ਅਤੇ ਉਸ ਪਤਨ ਨਾਲ ਧਰਤੀ ਹਿੱਲੇਗੀ। ਸਾਰੀਆਂ ਕੌਮਾਂ ਦੇ ਲੋਕ ਬਾਬਲ ਦੀ ਤਬਾਹੀ ਬਾਰੇ ਸੁਣਨਗੇ।” See the chapterਪਵਿੱਤਰ ਬਾਈਬਲ O.V. Bible (BSI)46 ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਓਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!। See the chapter |