ਯਿਰਮਿਯਾਹ 50:5 - ਪਵਿੱਤਰ ਬਾਈਬਲ5 ਉਹ ਲੋਕ ਪੁੱਛਣਗੇ ਕਿ ਸੀਯੋਨ ਨੂੰ ਕਿਵੇਂ ਜਾਈ ਦਾ ਹੈ। ਉਹ ਉਸ ਤਰਫ਼ ਨੂੰ ਜਾਣਾ ਸ਼ੁਰੂ ਕਰਨਗੇ। ਲੋਕ ਆਖਣਗੇ, ‘ਆਓ ਆਪਾਂ ਯਹੋਵਾਹ ਨਾਲ ਰਲ ਜਾਈਏ। ਆਓ ਇੱਕ ਇਕਰਾਰ ਕਰੀਏ ਜਿਹੜਾ ਸਦਾ ਲਈ ਰਹੇਗਾ। ਆਓ ਇੱਕ ਇਕਰਾਰ ਕਰੀਏ ਜਿਹੜਾ ਕਦੇ ਨਾ ਭੁੱਲੀਏ।’ See the chapterਪਵਿੱਤਰ ਬਾਈਬਲ O.V. Bible (BSI)5 ਓਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪ ਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ। See the chapter |