ਯਿਰਮਿਯਾਹ 50:6 - ਪਵਿੱਤਰ ਬਾਈਬਲ6 “ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ। ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ। ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ। ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)6 ਮੇਰੀ ਪਰਜਾ ਭੁੱਲੀ ਭੇਡ ਹੈ, ਓਹਨਾਂ ਦੇ ਆਜੜੀਆਂ ਨੇ ਓਹਨਾਂ ਨੂੰ ਕੁਰਾਹੇ ਪਾਇਆ, ਉਨ੍ਹਾਂ ਨੇ ਓਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ। ਓਹ ਪਹਾੜੀ ਤੋਂ ਟਿੱਲੇ ਨੂੰ ਗਏ, ਓਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ See the chapter |