Online Bible

- Advertisements -




ਯਿਰਮਿਯਾਹ 50:8 - ਪਵਿੱਤਰ ਬਾਈਬਲ

8 “ਬਾਬਲ ਤੋਂ ਭੱਜ ਜਾਓ। ਬਾਬਲ ਵਾਲਿਆਂ ਦਾ ਦੇਸ਼ ਛੱਡ ਦਿਓ। ਉਨ੍ਹਾਂ ਬੱਕਰੀਆਂ ਵਰਗੇ ਬਣੋ ਜੋ ਇੱਜੜ ਦੀ ਅਗਵਾਈ ਕਰਦੀਆਂ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਙੁ ਹੋਵੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ

See the chapter Copy




ਯਿਰਮਿਯਾਹ 50:8

Follow us:

Advertisements


Advertisements