Online Bible

- Advertisements -




ਯਿਰਮਿਯਾਹ 51:1 - ਪਵਿੱਤਰ ਬਾਈਬਲ

1 ਯਹੋਵਾਹ ਆਖਦਾ ਹੈ, “ਮੈਂ ਇੱਕ ਤਾਕਤਵਰ ਹਵਾ ਨੂੰ ਵਗਣ ਦਾ ਹੁਕਮ ਦੇਵਾਂਗਾ। ਮੈਂ ਇਸ ਨੂੰ ਬਾਬਲ ਦੇ ਖਿਲਾਫ਼ ਅਤੇ ਲੇਬ ਕਾਮਾਈ ਦੇ ਆਗੂਆਂ ਦੇ ਖਿਲਾਫ਼ ਵਗਾਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਕੀ ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।

See the chapter Copy




ਯਿਰਮਿਯਾਹ 51:1

Follow us:

Advertisements


Advertisements