ਯਿਰਮਿਯਾਹ 51:10 - ਪਵਿੱਤਰ ਬਾਈਬਲ10 ਯਹੋਵਾਹ ਨੇ ਆਪਣਾ ਬਦਲਾ ਲੈ ਲਿਆ ਹੈ ਜੋ ਬਾਬਲ ਨੇ ਸਾਡੇ ਨਾਲ ਕੀਤਾ। ਆਓ, ਇਸ ਬਾਰੇ ਸੀਯੋਨ ਨੂੰ ਦੱਸੀਏ। ਆਓ ਉਨ੍ਹਾਂ ਗੱਲਾਂ ਬਾਰੇ ਦੱਸੀਏ, ਜਿਹੜੀਆਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਕੀਤੀਆਂ ਨੇ। See the chapterਪਵਿੱਤਰ ਬਾਈਬਲ O.V. Bible (BSI)10 ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਨਣ ਕਰੀਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਣਨ ਕਰੀਏ। See the chapter |