Online Bible

- Advertisements -




ਯਿਰਮਿਯਾਹ 51:12 - ਪਵਿੱਤਰ ਬਾਈਬਲ

12 ਬਾਬਲ ਦੀਆਂ ਕੰਧਾਂ ਦੇ ਖਿਲਾਫ਼ ਝੰਡਾ ਚੁੱਕੋ। ਹੋਰ ਗਾਰਦ ਲਿਆਵੋ। ਪਹਿਰੇਦਾਰਾਂ ਨੂੰ ਉਨ੍ਹ ਦੀਆਂ ਥਾਵਾਂ ਉੱਤੇ ਤੈਨਾਤ ਕਰ ਦਿਓ। ਗੁਪਤ ਹਮਲੇ ਲਈ ਤਿਆਰ ਹੋ ਜਾਵੋ। ਯਹੋਵਾਹ ਓਹੀ ਕਰੇਗਾ, ਜਿਸ ਦੀ ਉਸ ਨੇ ਵਿਉਂਤ ਬਣਾਈ ਹੈ। ਉਹ ਉਹੀ ਕਰੇਗਾ, ਜੋ ਉਸ ਨੇ ਆਖਿਆ ਸੀ ਕਿ ਉਹ ਬਾਬਲ ਦੇ ਲੋਕਾਂ ਵਿਰੁੱਧ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਬਾਬਲ ਦੀ ਸਫ਼ੀਲ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਜੋ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਵਿਖੇ ਬੋਲਿਆ ਸੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਬਾਬਲ ਦੀ ਸ਼ਹਿਰਪਨਾਹ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰੇਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਬਾਰੇ ਬੋਲਿਆ ਸੀ।

See the chapter Copy




ਯਿਰਮਿਯਾਹ 51:12

Follow us:

Advertisements


Advertisements