Online Bible

- Advertisements -




ਯਿਰਮਿਯਾਹ 51:14 - ਪਵਿੱਤਰ ਬਾਈਬਲ

14 ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਇਕਰਾਰ ਕਰਨ ਲਈ ਆਪਣੇ ਨਾਮ ਦਾ ਇਸਤੇਮਾਲ ਕੀਤਾ: “ਬਾਬਲ, ਮੈਂ ਤੈਨੂੰ ਬਹੁਤ ਸਾਰੇ ਦੁਸ਼ਮਣ ਫ਼ੌਜੀਆਂ ਨਾਲ ਭਰ ਦਿਆਂਗਾ। ਉਹ ਟਿੱਡੀਦਲ ਵਾਂਗ ਹੋਣਗੇ। ਉਹ ਤੇਰੇ ਵਿਰੁੱਧ ਜੰਗ ਜਿੱਤ ਜਾਣਗੇ। ਅਤੇ ਉਹ ਜਿੱਤ ਦੇ ਨਾਹਰੇ ਲਾਉਂਦੇ ਹੋਏ, ਤੇਰੇ ਉੱਪਰ ਖਲੋ ਜਾਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

14 ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ ਹੈ, ਮੈਂ ਜਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਙੁ ਭਰ ਦਿਆਂਗਾ, ਓਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸਹੁੰ ਖਾਧੀ ਹੈ, ਮੈਂ ਜ਼ਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਗੂੰ ਭਰ ਦਿਆਂਗਾ, ਉਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ!

See the chapter Copy




ਯਿਰਮਿਯਾਹ 51:14

Follow us:

Advertisements


Advertisements