Online Bible

- Advertisements -




ਯਿਰਮਿਯਾਹ 51:15 - ਪਵਿੱਤਰ ਬਾਈਬਲ

15 ਯਹੋਵਾਹ ਨੇ ਆਪਣੀ ਮਹਾ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਧਰਤੀ ਨੂੰ ਸਾਜਿਆ ਸੀ। ਉਸ ਨੇ ਦੁਨੀਆਂ ਸਾਜਣ ਲਈ ਆਪਣੀ ਸਿਆਣਪ ਦਾ ਇਸਤੇਮਾਲ ਕੀਤਾ ਸੀ। ਉਸ ਨੇ ਅਕਾਸ਼ ਨੂੰ ਫ਼ੈਲਾਉਣ ਲਈ ਆਪਣੀ ਸਮਝ ਦਾ ਇਸਤੇਮਾਲ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ।

See the chapter Copy




ਯਿਰਮਿਯਾਹ 51:15

Follow us:

Advertisements


Advertisements