ਯਿਰਮਿਯਾਹ 51:16 - ਪਵਿੱਤਰ ਬਾਈਬਲ16 ਜਦੋਂ ਉਹ ਅਕਾਸ਼ਾਂ ਵਿੱਚ ਗੱਜਦਾ ਹੈ, ਪਾਣੀ ਗੜਗੜਾਉਂਦਾ ਹੈ। ਉਹ ਬੱਦਲਾਂ ਨੂੰ ਸਾਰੀ ਧਰਤੀ ਉੱਤੇ ਭੇਜਦਾ ਹੈ, ਉਹ ਬਿਜਲੀ ਨੂੰ ਮੀਂਹ ਦੇ ਨਾਲ ਭੇਜਦਾ ਹੈ। ਉਹ ਹਵਾ ਨੂੰ ਆਪਣੇ ਮਾਲ-ਖਾਨਿਆਂ ਵਿੱਚੋਂ ਲਿਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)16 ਜਦ ਉਹ ਆਪਣੀ ਅਵਾਜ਼ ਚੁੱਕਦਾ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਰੌਲਾ ਹੁੰਦਾ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਮੀਂਹ ਲਈ ਬਿਜਲੀ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ। See the chapter |