Online Bible

- Advertisements -




ਯਿਰਮਿਯਾਹ 51:17 - ਪਵਿੱਤਰ ਬਾਈਬਲ

17 ਪਰ ਆਦਮੀ ਜਾਨਣ ਲਈ ਬਹੁਤ ਬੇਵਕੂਫ਼ ਹੈ। ਮਾਹਰ ਕਾਰੀਗਰ ਉਨ੍ਹਾਂ ਦੁਆਰਾ ਬਣਾਈਆਂ ਗਈਆਂ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਕਾਰਣ ਸ਼ਰਮਸਾਰ ਕੀਤੇ ਗਏ ਹਨ। ਇਹ ਬੁੱਤ ਝੂਠ ਹਨ। ਇਨ੍ਹਾਂ ਵਿੱਚ ਕੋਈ ਜੀਵਨ ਨਹੀਂ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਓਹਨਾਂ ਵਿੱਚ ਸਾਹ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ।

See the chapter Copy




ਯਿਰਮਿਯਾਹ 51:17

Follow us:

Advertisements


Advertisements