ਯਿਰਮਿਯਾਹ 51:19 - ਪਵਿੱਤਰ ਬਾਈਬਲ19 ਪਰ ਯਾਕੂਬ ਦਾ ਉਹ ਹਿੱਸਾ (ਪਰਮੇਸ਼ੁਰ) ਉਨ੍ਹਾਂ ਨਿਕੰਮੇ ਬੁੱਤਾਂ ਵਾਂਗ ਨਹੀਂ ਹੈ, ਲੋਕਾਂ ਨੇ ਪਰਮੇਸ਼ੁਰ ਨੂੰ ਨਹੀਂ ਬਣਾਇਆ, ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਬਣਾਇਆ, ਪਰਮੇਸ਼ੁਰ ਨੇ ਹਰ ਸ਼ੈਅ ਸਾਜੀ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। See the chapterਪਵਿੱਤਰ ਬਾਈਬਲ O.V. Bible (BSI)19 ਯਾਕੂਬ ਦਾ ਹਿੱਸਾ ਓਹਨਾਂ ਵਰਗਾ ਨਹੀਂ, ਕਿਉਂ ਜੋ ਉਹ ਓਹਨਾਂ ਸਭਨਾਂ ਦਾ ਸਿਰਜਨਹਾਰ ਹੈ, ਉਹ ਉਸ ਦੀ ਮਿਲਖ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਣਹਾਰ ਹੈ, ਉਹ ਉਸ ਦੀ ਮਿਲਖ਼ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ। See the chapter |