Online Bible

- Advertisements -




ਯਿਰਮਿਯਾਹ 51:21 - ਪਵਿੱਤਰ ਬਾਈਬਲ

21 ਮੈਂ ਤੇਰਾ ਇਸਤੇਮਾਲ ਘੋੜੇ ਅਤੇ ਘੋੜਸਵਾਰ ਨੂੰ ਭੰਨਣ ਲਈ ਕੀਤਾ ਹੈ, ਮੈਂ ਤੇਰਾ ਇਸਤੇਮਾਲ ਰੱਥ ਅਤੇ ਰੱਬਵਾਨ ਨੂੰ ਭੰਨਣ ਲਈ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਅਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਬੰਨ ਸੁੱਟਾਂਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਭੰਨ ਸੁੱਟਾਂਗਾ।

See the chapter Copy




ਯਿਰਮਿਯਾਹ 51:21

Follow us:

Advertisements


Advertisements