Online Bible

- Advertisements -




ਯਿਰਮਿਯਾਹ 51:23 - ਪਵਿੱਤਰ ਬਾਈਬਲ

23 ਮੈਂ ਤੇਰਾ ਇਸਤੇਮਾਨ ਅਯਾਲੀਆਂ ਅਤੇ ਇੱਜੜ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਕਿਸਾਨਾਂ ਅਤੇ ਗਾਵਾਂ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਹਾਕਮਾਂ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਭੰਨਣ ਲਈ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲੀ ਅਤੇ ਉਹ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰਾਂ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲ੍ਹੀ ਅਤੇ ਉਸ ਦੀ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।

See the chapter Copy




ਯਿਰਮਿਯਾਹ 51:23

Follow us:

Advertisements


Advertisements