ਯਿਰਮਿਯਾਹ 51:24 - ਪਵਿੱਤਰ ਬਾਈਬਲ24 ਪਰ ਮੈਂ ਬਾਬਲ ਨੂੰ ਕੀਮਤ ਅਦਾ ਕਰਾਂਗਾ, ਮੈਂ ਬਾਬਲ ਵਾਲਿਆਂ ਨੂੰ ਉਨ੍ਹਾਂ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ ਜਿਹੜੇ ਉਨ੍ਹਾਂ ਸੀਯੋਨ ਨਾਲ ਕੀਤੇ ਸਨ। ਯਹੂਦਾਹ, ਮੈਂ ਉਨ੍ਹਾਂ ਨੂੰ ਤੇਰੇ ਸਾਹਮਣੇ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)24 ਮੈਂ ਬਾਬਲ ਨੂੰ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਓਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। See the chapter |