ਯਿਰਮਿਯਾਹ 51:25 - ਪਵਿੱਤਰ ਬਾਈਬਲ25 ਯਹੋਵਾਹ ਆਖਦਾ ਹੈ, “ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ, ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ। ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਵੇਖ, ਹੇ ਨਾਸ ਕਰਨ ਵਾਲੇ ਪਰਬਤ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਰਬਤ ਬਣਾ ਦਿਆਂਗਾ। See the chapter |