ਯਿਰਮਿਯਾਹ 51:26 - ਪਵਿੱਤਰ ਬਾਈਬਲ26 ਲੋਕ ਕਿਸੇ ਇਮਾਰਤ ਦੀ ਨੀਂਹ ਰੱਖਣ ਲਈ ਬਾਬਲ ਤੋਂ ਪੱਥਰ ਨਹੀਂ ਲਿਜਾਣਗੇ। ਲੋਕਾਂ ਨੂੰ ਇੱਡੇ ਵੱਡੇ ਪੱਥਰ ਨਹੀਂ ਮਿਲਣਗੇ ਜੋ ਕਿਨਾਰਿਆਂ ਲਈ ਵਰਤੇ ਜਾਣ। ਕਿਉਂ? ਕਿਉਂ ਕਿ ਤੁਹਾਡਾ ਸ਼ਹਿਰ ਸਦਾ ਲਈ ਟੁੱਟੀਆਂ ਚੱਟਾਨਾਂ ਦਾ ਇੱਕ ਢੇਰ ਹੋਵੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)26 ਓਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਉਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ। See the chapter |