ਯਿਰਮਿਯਾਹ 51:28 - ਪਵਿੱਤਰ ਬਾਈਬਲ28 ਕੌਮਾਂ ਨੂੰ ਉਸ ਦੇ ਖਿਲਾਫ਼ ਲੜਨ ਲਈ ਤਿਆਰ ਕਰੋ, ਮਾਦੀ ਦੇ ਰਾਜਿਆਂ ਨੂੰ ਤਿਆਰ ਕਰੋ, ਉਨ੍ਹਾਂ ਦੇ ਸਾਰੇ ਹਾਕਮਾਂ ਨੂੰ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਤਿਆਰ ਕਰੋ। ਉਨ੍ਹਾਂ ਸਾਰੇ ਦੇਸ਼ਾਂ ਨੂੰ ਤਿਆਰ ਕਰੋ ਜਿੱਥੇ ਉਹ ਰਾਜ ਕਰਦੇ ਨੇ, ਬਾਬਲ ਦੇ ਵਿਰੁੱਧ ਲੜਨ ਲਈ। See the chapterਪਵਿੱਤਰ ਬਾਈਬਲ O.V. Bible (BSI)28 ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਪਾਤਸ਼ਾਹਾਂ ਨੂੰ, ਉਹ ਦੇ ਸੂਬੇਦਾਰਾਂ ਨੂੰ, ਅਤੇ ਉਹ ਦੇ ਸਾਰੇ ਰਈਸਾਂ ਨੂੰ, ਓਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ! See the chapter |