Online Bible

- Advertisements -

ਯਿਰਮਿਯਾਹ 51:29 - ਪਵਿੱਤਰ ਬਾਈਬਲ

29 ਧਰਤੀ ਕੰਬੇਗੀ ਜਿਵੇਂ ਇਹ ਬਹੁਤ ਤਕਲੀਫ਼ ਵਿੱਚ ਹੋਵੇ, ਇਹ ਉਦੋਂ ਹਿੱਲੇਗੀ ਜਦੋਂ ਯਹੋਵਾਹ, ਜੋ ਕੁਝ ਵੀ ਉਸ ਨੇ ਬਾਬਲ ਲਈ ਵਿਉਂਤਿਆ ਕਰੇਗਾ। ਯਹੋਵਾਹ ਦੀ ਵਿਉਂਤ ਬਾਬਲ ਨੂੰ ਇੱਕ ਉਜਾੜ ਮਾਰੂਬਲ ਵਿੱਚ ਬਦਲ ਦੇਣ ਦੀ ਵਿਉਂਤ ਹੈ, ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।

See the chapter Copy

ਯਿਰਮਿਯਾਹ 51:29

Follow us:

Advertisements

Advertisements