Online Bible

- Advertisements -




ਯਿਰਮਿਯਾਹ 51:3 - ਪਵਿੱਤਰ ਬਾਈਬਲ

3 ਬਾਬਲ ਦੇ ਫ਼ੌਜੀ ਆਪਣੇ ਤੀਰ-ਕਮਾਨਾਂ ਦਾ ਇਸਤੇਮਾਲ ਨਹੀਂ ਕਰਨਗੇ। ਉਹ ਫ਼ੌਜੀ, ਆਪਣਾ ਜ਼ਰਾਬਕਤਰ ਵੀ ਨਹੀਂ ਪਾਉਣਗੇ। ਬਾਬਲ ਦੇ ਗੱਭਰੂਆਂ ਬਾਰੇ ਗ਼ਮ ਨਾ ਕਰੋ। ਉਸਦੀ ਫ਼ੌਜ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤੀਰੰਦਾਜ਼ ਆਪਣਾ ਧਣੁਖ ਤੀਰੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੀਰ-ਅੰਦਾਜ਼ ਆਪਣਾ ਧਣੁੱਖ ਤੀਰ-ਅੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ!

See the chapter Copy




ਯਿਰਮਿਯਾਹ 51:3

Follow us:

Advertisements


Advertisements