Online Bible

- Advertisements -




ਯਿਰਮਿਯਾਹ 51:30 - ਪਵਿੱਤਰ ਬਾਈਬਲ

30 ਬਾਬਲ ਦੇ ਫ਼ੌਜੀ ਲੜਨ ਤੋਂ ਰੁਕ ਗਏ ਨੇ ਉਹ ਆਪਣੇ ਕਿਲਿਆਂ ਅੰਦਰ ਠਹਿਰੇ ਹੋਏ ਨੇ, ਉਨ੍ਹਾਂ ਦੀ ਤਾਕਤ ਚਲੀ ਗਈ ਹੈ ਉਹ ਡਰੀਆਂ ਹੋਈਆਂ ਔਰਤਾਂ ਵਾਂਗ ਬਣ ਗਏ ਨੇ। ਬਾਬਲ ਦੇ ਘਰ ਸੜ ਰਹੇ ਹਨ। ਉਸ ਦੇ ਦਰਵਾਜ਼ਿਆਂ ਦੀਆਂ ਸਲਾਖਾਂ ਟੁੱਟੀਆਂ ਹੋਈਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਬਾਬਲ ਦਿਆਂ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਓਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਓਹਨਾਂ ਦੀ ਸੂਰਮਤਾਈ ਘਟ ਗਈ ਹੈ, ਓਹ ਤੀਵੀਆਂ ਵਾਂਙੁ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਬਾਬਲ ਦੇ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਉਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਉਹਨਾਂ ਦੀ ਸੂਰਮਤਾਈ ਘੱਟ ਗਈ ਹੈ, ਉਹ ਔਰਤਾਂ ਵਾਂਗੂੰ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।

See the chapter Copy




ਯਿਰਮਿਯਾਹ 51:30

Follow us:

Advertisements


Advertisements