ਯਿਰਮਿਯਾਹ 51:31 - ਪਵਿੱਤਰ ਬਾਈਬਲ31 ਇੱਕ ਸੰਦੇਸ਼ਵਾਹਕ ਦੇ ਪਿੱਛੇ ਦੂਸਰਾ ਸੰਦੇਸ਼ਵਾਹਕ, ਸੰਦੇਸ਼ਵਾਹਕ ਦੇ ਪਿੱਛੇ ਸੰਦੇਸ਼ਵਾਹਕ ਆਉਂਦਾ ਹੈ। ਉਹ ਬਾਬਲ ਦੇ ਰਾਜੇ ਨੂੰ, ਖਬਰ ਦਿੰਦੇ ਨੇ ਕਿ ਉਸ ਦੇ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)31 ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਪਾਤਸ਼ਾਹ ਨੂੰ ਦੱਸਣ ਲਈ ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਰਾਜਾ ਨੂੰ ਦੱਸਣ ਲਈ, ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ। See the chapter |