ਯਿਰਮਿਯਾਹ 51:32 - ਪਵਿੱਤਰ ਬਾਈਬਲ32 ਜਿਹੜੀਆਂ ਥਾਵਾਂ ਤੋਂ ਦੀ ਲੋਕ ਨਦੀਆਂ ਪਾਰ ਲੰਘਦੇ ਨੇ, ਉਨ੍ਹਾਂ ਉੱਤੇ ਕਬਜ਼ਾ ਕਰ ਲਿਆ ਗਿਆ ਹੈ। ਸਾਰੀਆਂ ਦਲਦਲਾਂ ਸੜ ਰਹੀਆਂ ਨੇ, ਬਾਬਲ ਦੇ ਸਾਰੇ ਫ਼ੌਜੀ ਭੈਭੀਤ ਨੇ।” See the chapterਪਵਿੱਤਰ ਬਾਈਬਲ O.V. Bible (BSI)32 ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਜੋਧੇ ਘਾਬਰ ਗਏ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਯੋਧੇ ਘਬਰਾ ਗਏ! See the chapter |