ਯਿਰਮਿਯਾਹ 51:33 - ਪਵਿੱਤਰ ਬਾਈਬਲ33 ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸੁਰ ਆਖਦਾ ਹੈ: “ਬਾਬਲ ਇੱਕ ਛੜਨ ਵਾਲਾ ਮੈਦਾਨ ਹੈ, ਫ਼ਸਲ ਵੇਲੇ ਲੋਕ ਦਾਣਿਆਂ ਤੋਂ ਤੂੜੀ ਨੂੰ ਵੱਖ ਕਰਨ ਲਈ ਅਨਾਜ ਨੂੰ ਕੁੱਟਦੇ ਨੇ ਅਤੇ ਬਾਬਲ ਨੂੰ ਕੁਟ੍ਟਣ ਦਾ ਸਮਾਂ ਵੀ ਛੇਤੀ ਆ ਰਿਹਾ ਹੈ।” See the chapterਪਵਿੱਤਰ ਬਾਈਬਲ O.V. Bible (BSI)33 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਙੁ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫ਼ਸਲ ਦਾ ਵੇਲਾ ਆ ਜਾਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ। See the chapter |