ਯਿਰਮਿਯਾਹ 51:35 - ਪਵਿੱਤਰ ਬਾਈਬਲ35 ਬਾਬਲ ਨੇ ਸਾਨੂੰ ਦੁੱਖ ਦੇਣ ਲਈ ਭਿਆਨਕ ਗੱਲਾਂ ਕੀਤੀਆਂ। ਹੁਣ ਮੈਂ ਚਾਹੁੰਦਾ ਹਾਂ ਕਿ ਬਾਬਲ ਨਾਲ ਉਹੀ ਗੱਲਾਂ ਵਾਪਰਨ।” ਸੀਯੋਨ ਦੇ ਲੋਕ ਇਹ ਗੱਲਾਂ ਆਖਣਗੇ: “ਬਾਬਲ ਦੇ ਲੋਕ ਸਾਡੇ ਲੋਕਾਂ ਨੂੰ ਮਾਰਨ ਦੇ ਦੋਸ਼ੀ ਨੇ। ਉਨ੍ਹਾਂ ਨੂੰ ਹੁਣ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਮਿਲ ਰਹੀ ਹੈ।” ਯਰੂਸ਼ਲਮ ਦੇ ਲੋਕ ਇਹ ਗੱਲਾਂ ਆਖਣਗੇ। See the chapterਪਵਿੱਤਰ ਬਾਈਬਲ O.V. Bible (BSI)35 ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆਂ ਵਾਸੀਆਂ ਉੱਤੇ ਹੋਵੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ! See the chapter |