ਯਿਰਮਿਯਾਹ 51:36 - ਪਵਿੱਤਰ ਬਾਈਬਲ36 ਇਸ ਲਈ ਯਹੋਵਾਹ ਆਖਦਾ ਹੈ: ਯਹੂਦਾਹ, ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਇਸ ਗੱਲ ਨੂੰ ਪੱਕ ਕਰਾਂਗਾ ਕਿ ਬਾਬਲ ਨੂੰ ਸਜ਼ਾ ਮਿਲੇ। ਮੈਂ ਬਾਬਲ ਦਾ ਸਮੁੰਦਰ ਸੁਕਾ ਦਿਆਂਗਾ ਅਤੇ ਮੈਂ ਉਸ ਦੇ ਪਾਣੀ ਦੇਸ਼ਮਿਆਂ ਨੂੰ ਰੋਕ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)36 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਮਕੁੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁਕੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ। See the chapter |