ਯਿਰਮਿਯਾਹ 51:37 - ਪਵਿੱਤਰ ਬਾਈਬਲ37 ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)37 ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ-ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ। See the chapter |