ਯਿਰਮਿਯਾਹ 51:38 - ਪਵਿੱਤਰ ਬਾਈਬਲ38 “ਬਾਬਲ ਦੇ ਲੋਕ ਗਜਦੇ ਹੋਏ ਜਵਾਨ ਸ਼ੇਰਾਂ ਵਰਗੇ ਨੇ। ਉਹ ਸ਼ੇਰ ਦੇ ਬੱਚਿਆਂ ਵਾਂਗਰ ਗੁਰਾਂਦੇ ਨੇ। See the chapterਪਵਿੱਤਰ ਬਾਈਬਲ O.V. Bible (BSI)38 ਓਹ ਇੱਕਠੇ ਜਵਾਨ ਬਬਰ ਸ਼ੇਰਾਂ ਵਾਂਙੁ ਬੁੱਕਣਗੇ, ਓਹ ਸ਼ੀਹਣੀ ਦੇ ਬੱਚਿਆਂ ਵਾਂਙੁ ਗੁਰ ਗੁਰ ਕਰਨਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ। See the chapter |