ਯਿਰਮਿਯਾਹ 51:39 - ਪਵਿੱਤਰ ਬਾਈਬਲ39 ਜਦੋਂ ਉਹ ਉਤੇਜਿਤ ਹੋ ਜਾਂਦੇ ਨੇ, ਮੈਂ ਉਨ੍ਹਾਂ ਨੂੰ ਦਾਅਵਤ ਦਿਆਂਗਾ ਅਤੇ ਮੈਂ ਉਨ੍ਹਾਂ ਨੂੰ ਸ਼ਰਾਬੀ ਬਣਾ ਦਿਆਂਗਾ। ਉਹ ਹੱਸਣਗੇ ਅਤੇ ਮੌਜ ਮਨਾਉਣਗੇ। ਅਤੇ ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)39 ਓਹਨਾਂ ਦੀ ਮਸਤੀ ਵਿੱਚ ਮੈਂ ਓਹਨਾਂ ਦੀ ਦਾਉਤ ਕਰਾਂਗਾ, ਭਈ ਓਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਉਹਨਾਂ ਦੀ ਮਸਤੀ ਵਿੱਚ ਮੈਂ ਉਹਨਾਂ ਦੀ ਦਾਵਤ ਕਰਾਂਗਾ, ਭਈ ਉਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ। See the chapter |