ਯਿਰਮਿਯਾਹ 51:4 - ਪਵਿੱਤਰ ਬਾਈਬਲ4 ਬਾਬਲ ਦੇ ਫ਼ੌਜੀ ਕਸਦੀਆਂ ਦੀ ਧਰਤੀ ਉੱਤੇ ਮਾਰੇ ਜਾਣਗੇ। ਉਹ ਬਾਬਲ ਦੀਆਂ ਗਲੀਆਂ ਅੰਦਰ ਬੁਰੀ ਤਰ੍ਹਾਂ ਜ਼ਖਮੀ ਹੋਣਗੇ।” See the chapterਪਵਿੱਤਰ ਬਾਈਬਲ O.V. Bible (BSI)4 ਓਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ। See the chapter |