ਯਿਰਮਿਯਾਹ 51:40 - ਪਵਿੱਤਰ ਬਾਈਬਲ40 “ਬਾਬਲ ਉਨ੍ਹਾਂ ਭੇਡਾਂ, ਦੁਂਬਿਆਂ ਅਤੇ ਬਕਰਿਆਂ ਵਰਗਾ ਹੋਵੇਗਾ, ਜੋ ਮਾਰੇ ਜਾਣ ਦਾ ਇੰਤਜ਼ਾਰ ਕਰਦੇ ਨੇ। ਮੈਂ ਉਨ੍ਹਾਂ ਦੀ ਅਗਵਾਈ ਕਤਲਗਾਹ ਵੱਲ ਨੂੰ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)40 ਮੈਂ ਓਹਨਾਂ ਨੂੰ ਲੇਲੀਆਂ ਵਾਂਙੁ, ਮੀਢਿਆਂ ਅਰ ਬੱਕਰੀਆਂ ਵਾਂਙੁ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ। See the chapter |