ਯਿਰਮਿਯਾਹ 51:41 - ਪਵਿੱਤਰ ਬਾਈਬਲ41 “ਸ਼ੇਸ਼ਾਕ ਹਾਰ ਜਾਵੇਗਾ। ਸਾਰੀ ਧਰਤੀ ਦਾ ਸਭ ਤੋਂ ਉੱਤਮ ਅਤੇ ਗੁਮਾਨੀ ਦੇਸ਼ ਬੰਦੀਵਾਨ ਬਣਾ ਦਿੱਤਾ ਜਾਵੇਗਾ। ਹੋਰਨਾਂ ਕੌਮਾਂ ਦੇ ਲੋਕ ਬਾਬਲ ਨੂੰ ਦੇਖਣਗੇ ਅਤੇ ਜਿਹੜੀਆਂ ਗੱਲਾਂ ਉਹ ਦੇਖਣਗੇ, ਉਨ੍ਹਾਂ ਨੂੰ ਭੈਭੀਤ ਕਰ ਦੇਣਗੀਆਂ। See the chapterਪਵਿੱਤਰ ਬਾਈਬਲ O.V. Bible (BSI)41 ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ। See the chapter |