ਯਿਰਮਿਯਾਹ 51:43 - ਪਵਿੱਤਰ ਬਾਈਬਲ43 ਬਾਬਲ ਦੇ ਕਸਬੇ ਬਰਬਾਦ ਅਤੇ ਸੱਖਣੇ ਹੋਣਗੇ। ਬਾਬਲ ਇੱਕ ਸੁੱਕਾ ਮਾਰੂਬਲ ਬਣ ਜਾਵੇਗਾ। ਇਹ ਅਜਿਹੀ ਧਰਤੀ ਬਣ ਜਾਵੇਗਾ, ਜਿੱਥੇ ਕੋਈ ਲੋਕ ਨਹੀਂ ਰਹਿਣਗੇ। ਲੋਕ ਬਾਬਲ ਵਿੱਚੋਂ ਲੰਘਣਗੇ ਵੀ ਨਹੀਂ। See the chapterਪਵਿੱਤਰ ਬਾਈਬਲ O.V. Bible (BSI)43 ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ ਨਹੀਂ ਲੰਘਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ਼ ਨਹੀਂ ਲੰਘਦਾ। See the chapter |