ਯਿਰਮਿਯਾਹ 51:44 - ਪਵਿੱਤਰ ਬਾਈਬਲ44 ਮੈਂ ਬਾਬਲ ਦੇ ਝੂਠੇ ਦੇਵਤੇ ਬਆਲ ਨੂੰ ਸਜ਼ਾ ਦੇਵਾਂਗਾ। ਮੈਂ ਉਸ ਨੂੰ ਉਨ੍ਹਾਂ ਲੋਕਾਂ ਨੂੰ ਉਗਲ ਦੇਣ ਦਾ ਹੁਕਮ ਦੇਵਾਂਗਾ, ਜਿਨ੍ਹਾਂ ਨੂੰ ਉਸ ਨੇ ਨਿਗਲਿਆ ਸੀ। ਬਾਬਲ ਦੀ ਕੰਧ ਢਹਿ ਢੇਰੀ ਹੋ ਜਾਵੇਗੀ। ਅਤੇ ਕੌਮਾਂ ਬਾਬਲ ਨੂੰ ਆਉਣੋ ਰੁਕ ਜਾਣਗੀਆਂ। See the chapterਪਵਿੱਤਰ ਬਾਈਬਲ O.V. Bible (BSI)44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫੇਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ! See the chapter |