ਯਿਰਮਿਯਾਹ 51:46 - ਪਵਿੱਤਰ ਬਾਈਬਲ46 “ਮੇਰੇ ਬੰਦਿਓ, ਗ਼ਮਗੀਨ ਨਾ ਹੋਵੋ। ਅਫ਼ਵਾਹਾਂ ਫ਼ੈਲਣਗੀਆਂ, ਪਰ ਭੈਭੀਤ ਨਾ ਹੋਵੋ। ਇਸ ਸਾਲ ਇੱਕ ਅਫ਼ਵਾਹ ਆਵੇਗੀ। ਇੱਕ ਹੋਰ ਅਫ਼ਵਾਹ ਅਗਲੇ ਸਾਲ ਆਵੇਗੀ। ਅਤੇ ਇੱਥੇ ਦੇਸ਼ ਅੰਦਰ ਜੰਗ ਦੀਆਂ ਭਿਆਨਕ ਅਫ਼ਵਾਹਾਂ ਆਉਣਗੀਆਂ। ਇੱਥੇ ਹਾਕਮਾਂ ਦੇ ਇੱਕ ਦੂਜੇ ਨਾਲ ਲੜਨ ਦੀਆਂ ਅਫ਼ਵਾਹਾਂ ਹੋਣਗੀਆਂ। See the chapterਪਵਿੱਤਰ ਬਾਈਬਲ O.V. Bible (BSI)46 ਨਾ ਤਾਂ ਤੁਹਾਡਾ ਦਿਲ ਘਾਬਰੇ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਵਾਈ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਵਾਈ, ਦੇਸ ਵਿੱਚ ਧੱਕਾ ਧੋੜਾ, ਅਤੇ ਹਾਕਮ ਹਾਕਮ ਦੇ ਵਿਰੁੱਧ ਹੋਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ। See the chapter |