ਯਿਰਮਿਯਾਹ 51:47 - ਪਵਿੱਤਰ ਬਾਈਬਲ47 ਇਹ ਸਮਾਂ ਅਵੱਸ਼ ਆਵੇਗਾ-ਜਦੋਂ ਮੈਂ ਬਾਬਲ ਦੇ ਝੂਠੇ ਦੇਵਤਿਆਂ ਨੂੰ ਸਜ਼ਾ ਦੇਵਾਂਗਾ। ਅਤੇ ਬਾਬਲ ਦੀ ਸਾਰੀ ਧਰਤੀ ਸ਼ਰਮਸਾਰ ਕਰ ਦਿੱਤੀ ਜਾਵੇਗੀ। ਓੱਥੇ, ਉਸ ਸ਼ਹਿਰ ਦੀਆਂ ਗਲੀਆਂ ਅੰਦਰ ਬਹੁਤ ਸਾਰੇ ਮੁਰਦਾ ਲੋਕ ਪਏ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)47 ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਸ ਦਾ ਸਾਰਾ ਦੇਸ਼ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ। See the chapter |