Online Bible

- Advertisements -




ਯਿਰਮਿਯਾਹ 51:48 - ਪਵਿੱਤਰ ਬਾਈਬਲ

48 ਫ਼ੇਰ ਅਕਾਸ਼ ਅਤੇ ਧਰਤੀ ਅਤੇ ਹਰ ਉਹ ਸ਼ੈਅ ਜਿਹੜੀ ਹੈ, ਬਾਬਲ ਬਾਰੇ ਉਨ੍ਹਾਂ ਅੰਦਰ ਖੁਸ਼ੀ ਦੀਆਂ ਕਿਲਕਾਰੀਆਂ ਮਾਰੇਗੀ। ਉਹ ਸ਼ੋਰ ਮਚਾਉਣਗੇ ਕਿਉਂ ਕਿ ਉੱਤਰ ਵੱਲੋਂ ਇੱਕ ਫ਼ੌਜ ਆਈ ਸੀ ਅਤੇ ਬਾਬਲ ਦੇ ਖਿਲਾਫ਼ ਲੜੀ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ ਯਹੋਵਾਹ ਦਾ ਵਾਕ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 51:48

Follow us:

Advertisements


Advertisements