ਯਿਰਮਿਯਾਹ 51:5 - ਪਵਿੱਤਰ ਬਾਈਬਲ5 ਸਰਬ-ਸ਼ਕਤੀਮਾਨ ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਨੂੰ ਇੱਕਲਿਆਂ ਨਹੀਂ ਛੱਡਿਆ ਜਿਵੇਂ ਕੋਈ ਵਿਧਵਾ ਔਰਤ ਹੁੰਦੀ ਹੈ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਛੱਡਿਆ। ਨਹੀਂ! ਉਹ ਲੋਕ ਇਸਰਾਏਲ ਦੇ ਪਵਿੱਤਰ ਪੁਰੱਖ ਨੂੰ ਛੱਡਣ ਦੇ ਦੋਸ਼ੀ ਨੇ। ਉਨ੍ਹਾਂ ਉਸ ਨੂੰ ਛੱਡ ਦਿੱਤਾ ਸੀ ਪਰ ਉਸ ਨੇ ਉਨ੍ਹਾਂ ਨੂੰ ਨਹੀਂ ਛੱਡਿਆ। See the chapterਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਇਸਰਾਏਲ ਅਰ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਓਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਇਸਰਾਏਲ ਅਤੇ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਉਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ। See the chapter |