ਯਿਰਮਿਯਾਹ 51:50 - ਪਵਿੱਤਰ ਬਾਈਬਲ50 ਤੁਸੀਂ ਲੋਕੀਂ ਤਲਵਾਰ ਕੋਲੋਂ ਬਚ ਗਏ ਸੀ। ਤੁਹਾਨੂੰ ਬਾਬਲ ਨੂੰ ਛੱਡਣ ਦੀ ਛੇਤੀ ਕਰਨੀ ਚਾਹੀਦੀ ਹੈ। ਹੁਣ ਇੰਤਜ਼ਾਰ ਨਾ ਕਰੋ! ਤੁਸੀਂ ਦੂਰ-ਦੁਰਾਡੇ ਦੇਸ਼ ਅੰਦਰ ਹੋ। ਪਰ ਜਿੱਥੇ ਵੀ ਤੁਸੀਂ ਹੋ, ਯਹੋਵਾਹ ਨੂੰ ਚੇਤੇ ਕਰੋ। ਅਤੇ ਯਰੂਸ਼ਲਮ ਨੂੰ ਚੇਤੇ ਰੱਖੋ।” See the chapterਪਵਿੱਤਰ ਬਾਈਬਲ O.V. Bible (BSI)50 ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ। See the chapter |