ਯਿਰਮਿਯਾਹ 51:51 - ਪਵਿੱਤਰ ਬਾਈਬਲ51 “ਅਸੀਂ, ਯਹੂਦਾਹ ਦੇ ਲੋਕ ਸ਼ਰਮਸਾਰ ਹਾਂ। ਅਸੀਂ ਬੇਇੱਜ਼ਤ ਹੋਏ ਹਾਂ। ਕਿਉਂ? ਕਿਉਂ ਕਿ ਅਜਨਬੀ ਯਹੋਵਾਹ ਦੇ ਮੰਦਰ ਦੇ ਪਵਿੱਤਰ ਸਥਾਨਾਂ ਉੱਤੇ ਚੱਲੇ ਗਏ ਨੇ।” See the chapterਪਵਿੱਤਰ ਬਾਈਬਲ O.V. Bible (BSI)51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸਾਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤ੍ਰ ਅਸਥਾਨਾਂ ਉੱਤੇ ਪਰਾਏ ਆ ਗਏ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ! See the chapter |