ਯਿਰਮਿਯਾਹ 51:52 - ਪਵਿੱਤਰ ਬਾਈਬਲ52 ਯਹੋਵਾਹ ਆਖਦਾ ਹੈ, “ਸਮਾਂ ਆ ਰਿਹਾ ਹੈ, ਜਦੋਂ ਮੈਂ ਬਾਬਲ ਦੇ ਬੁੱਤਾਂ ਨੂੰ ਸਜ਼ਾ ਦੇਵਾਂਗਾ। ਓਸ ਸਮੇਂ, ਉਸ ਮੁਲਕ ਅੰਦਰ ਜ਼ਖਮੀ ਲੋਕ ਦਰਦ ਦੇ ਨਾਲ ਰੋਣਗੇ। See the chapterਪਵਿੱਤਰ ਬਾਈਬਲ O.V. Bible (BSI)52 ਏਸ ਲਈ ਵੋਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ52 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ! See the chapter |