Online Bible

- Advertisements -




ਯਿਰਮਿਯਾਹ 51:53 - ਪਵਿੱਤਰ ਬਾਈਬਲ

53 ਭਾਵੇਂ ਬਾਬਲ ਇੰਨਾ ਪ੍ਰਫ਼ੁੱਲਤ ਹੋ ਜਾਵੇ ਕਿ ਉਹ ਅਕਾਸ਼ ਨੂੰ ਛੂਹ ਲਵੇ। ਭਾਵੇਂ ਬਾਬਲ ਆਪਣੇ ਕਿਲ੍ਹਿਆਂ ਨੂੰ ਮਜ਼ਬੂਤ ਕਰ ਲਵੇ। ਪਰ ਮੈਂ ਉਸ ਸ਼ਹਿਰ ਦੇ ਵਿਰੁੱਧ ਲੜਨ ਲਈ ਲੋਕਾਂ ਨੂੰ ਭੇਜਾਂਗਾ। ਅਤੇ ਉਹ ਲੋਕ ਉਸ ਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੀ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 51:53

Follow us:

Advertisements


Advertisements