ਯਿਰਮਿਯਾਹ 51:54 - ਪਵਿੱਤਰ ਬਾਈਬਲ54 “ਅਸੀਂ ਬਾਬਲ ਵਿੱਚ ਲੋਕਾਂ ਨੂੰ ਰੋਦਿਆਂ ਸੁਣ ਸੱਕਦੇ ਹਾਂ ਅਤੇ ਕਸਦੀਆਂ ਦੀ ਧਰਤੀ ਤੇ ਲੋਕਾਂ ਦੇ ਚੀਜ਼ਾਂ ਤਬਾਹ ਕਰਨ ਦੀਆਂ ਆਵਾਜ਼ਾਂ ਨੂੰ ਸੁਣ ਸੱਕਦੇ ਹਾਂ। See the chapterਪਵਿੱਤਰ ਬਾਈਬਲ O.V. Bible (BSI)54 ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਜੋੜ ਦੀ ਅਵਾਜ਼ ਆਉਂਦੀ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਤੋੜ ਦੀ ਅਵਾਜ਼ ਆਉਂਦੀ ਹੈ! See the chapter |