ਯਿਰਮਿਯਾਹ 51:55 - ਪਵਿੱਤਰ ਬਾਈਬਲ55 ਯਹੋਵਾਹ ਛੇਤੀ ਹੀ ਬਾਬਲ ਨੂੰ ਤਬਾਹ ਕਰੇਗਾ। ਉਹ ਉਸ ਸ਼ਹਿਰ ਦਾ ਉੱਚਾ ਸ਼ੋਰ ਬੰਦ ਕਰ ਦੇਵੇਗਾ। ਦੁਸ਼ਮਣ ਸਮੁੰਦਰ ਦੀਆਂ ਲਹਿਰਾਂ ਵਾਂਗ ਗਰਜਦੇ ਹੋਏ ਆਉਣਗੇ। ਪਰ ਪਾਸੇ ਦੇ ਲੋਕ ਉਸ ਗਰਜ ਨੂੰ ਸੁਣਨਗੇ। See the chapterਪਵਿੱਤਰ ਬਾਈਬਲ O.V. Bible (BSI)55 ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਅਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਙੁ ਗੱਜਦੀਆਂ ਹਨ, ਓਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ55 ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਆਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਗੂੰ ਗੱਜਦੀਆਂ ਹਨ, ਉਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ। See the chapter |