Online Bible

- Advertisements -




ਯਿਰਮਿਯਾਹ 51:56 - ਪਵਿੱਤਰ ਬਾਈਬਲ

56 ਇੱਕ ਫ਼ੌਜ ਆਵੇਗੀ ਅਤੇ ਬਾਬਲ ਨੂੰ ਤਬਾਹ ਕਰ ਦੇਵੇਗੀ। ਬਾਬਲ ਦੇ ਫ਼ੌਜੀ ਫ਼ੜੇ ਜਾਣਗੇ। ਉਨ੍ਹਾਂ ਦੀਆਂ ਕਮਾਨਾਂ ਟੁੱਟ ਜਾਣਗੀਆਂ। ਕਿਉਂ ਯਹੋਵਾਹ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਦਿੰਦਾ ਹੈ। ਯਹੋਵਾਹ ਉਨ੍ਹਾਂ ਨੂੰ ਪੂਰੀ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

56 ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਓਹਨਾਂ ਦੇ ਧਣੁਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

56 ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਉਹਨਾਂ ਦੇ ਧਣੁੱਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!

See the chapter Copy




ਯਿਰਮਿਯਾਹ 51:56

Follow us:

Advertisements


Advertisements