ਯਿਰਮਿਯਾਹ 51:57 - ਪਵਿੱਤਰ ਬਾਈਬਲ57 ਮੈਂ ਬਾਬਲ ਦੇ ਸਿਆਣੇ ਬੰਦਿਆਂ ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ। ਮੈਂ ਰਾਜਪਾਲਾਂ, ਅਧਿਕਾਰੀਆਂ, ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ, ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਰਾਜੇ ਨੇ ਇਹ ਗੱਲਾਂ ਆਖੀਆਂ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। See the chapterਪਵਿੱਤਰ ਬਾਈਬਲ O.V. Bible (BSI)57 ਮੈਂ ਉਸ ਦੇ ਸਰਦਾਰਾਂ ਅਰ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਓਸ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ। See the chapter |