Online Bible

- Advertisements -




ਯਿਰਮਿਯਾਹ 51:59 - ਪਵਿੱਤਰ ਬਾਈਬਲ

59 ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੇ ਅਧਿਕਾਰੀ ਸਰਾਯਾਹ ਨੂੰ ਦਿੱਤਾ। ਸਰਾਯਾਹ ਨੇਰੀਯਾਹ ਦਾ ਪੁੱਤਰ ਸੀ। ਨੇਰੀਯਾਹ ਮਹਸੇਯਾਹ ਦਾ ਪੁੱਤਰ ਸੀ। ਸਰਾਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਨਾਲ ਬਾਬਲ ਨੂੰ ਗਿਆ ਸੀ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਚੌਬਾ ਵਰ੍ਹਾ ਸੀ। ਉਸ ਸਮੇਂ ਯਿਰਮਿਯਾਹ ਨੇ ਇਹ ਸੰਦੇਸ਼ ਇੱਕ ਅਧਿਕਾਰੀ ਸਰਾਯਾਹ ਨੂੰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

59 ਏਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤ੍ਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਵਰ੍ਹੇ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

59 ਇਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਸਾਲ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ

See the chapter Copy




ਯਿਰਮਿਯਾਹ 51:59

Follow us:

Advertisements


Advertisements