ਯਿਰਮਿਯਾਹ 51:6 - ਪਵਿੱਤਰ ਬਾਈਬਲ6 ਬਾਬਲ ਤੋਂ ਭੱਜ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੱਥੇ ਠਹਿਰ ਕੇ ਬਾਬਲ ਦੇ ਪਾਪਾਂ ਕਾਰਣ ਨਾ ਮਾਰੇ ਜਾਓ! ਯਹੋਵਾਹ ਦਾ ਬਾਬਲ ਦੇ ਲੋਕਾਂ ਨੂੰ, ਉਨ੍ਹਾਂ ਦੇ ਮੰਦੇ ਕੰਮਾਂ ਲਈ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਬਾਬਲ ਨੂੰ ਸਜ਼ਾ ਮਿਲੇਗੀ ਜਿਸਦਾ ਉਹ ਅਧਿਕਾਰੀ ਹੈ। See the chapterਪਵਿੱਤਰ ਬਾਈਬਲ O.V. Bible (BSI)6 ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਏਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ। See the chapter |